Gurbani Vichar Sikh ItihasaJan 18, 20221 minਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਤਿ ਆਪਿ ਸਿਰਜਣਹਾਰੈ ਧਾਰਿਆ ॥ ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥ { ਅੰਗ - ੯੬੮ }