ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥

Updated: Jan 22


ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥

ਪੂਰੀ ਹੋਈ ਕਰਾਮਤਿ ਆਪਿ ਸਿਰਜਣਹਾਰੈ ਧਾਰਿਆ ॥

ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥

{ ਅੰਗ - ੯੬੮ }


 

ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥

ਜਿਨੑੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥

ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥

ਧੰਨ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥ { ਅੰਗ - ੯੬੮ }



 

ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥

ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥

{ ਅੰਗ - ੯੬੮ }




60 views0 comments