ਰਾਮਦਾਸ ਸਰੋਵਰਿ ਨਾਤੇ॥


ਰਾਮਦਾਸ ਸਰੋਵਰਿ ਨਾਤੇ ॥

ਸੋਰਠਿ ਮਹਲਾ ੫ ਘਰੁ ੩ ਦੁਪਦੇ

ੴ ਸਤਿਗੁਰ ਪ੍ਰਸਾਦਿ ॥

ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥

ਨਿਰਮਲ ਹੋਏ ਕਰਿ ਇਸਨਾਨਾ ॥ ਗੁਰਿ ਪੂਰੈ ਕੀਨੇ ਦਾਨਾ ॥੧॥

ਸਭਿ ਕੁਸਲ ਖੇਮ ਪ੍ਰਭਿ ਧਾਰੇ ॥ ਸਹੀ ਸਲਾਮਤਿ ਸਭਿ ਥੋਕ ਉਬਾਰੇ

ਗੁਰ ਕਾ ਸਬਦੁ ਵੀਚਾਰੇ ॥ ਰਹਾਉ॥

ਸਾਧਸੰਗਿ ਮਲੁ ਲਾਥੀ ॥ ਪਾਰਬ੍ਰਹਮੁ ਭਇਓ ਸਾਥੀ ॥

ਨਾਨਕ ਨਾਮੁ ਧਿਆਇਆ ॥ ਆਦਿ ਪੁਰਖ ਪ੍ਰਭੁ ਪਾਇਆ ॥੨॥੧॥੬੫॥

{ ਅੰਗ 625 }




9 views0 comments